ਸੀ.ਬੀ.ਏ ਇਨਫੋਟੈਕ ਵਿਖੇ ਕੰਪਿਊਟਰ ਆਈ.ਟੀ ਦੇ ਨਵੇ ਬੈਚ ਅੱਜ ਤੋਂ ਸ਼ੁਰੂ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ ) – ਜਿਲਾ ਗੁਰਦਾਸਪੁਰ ਦੀ ਨਾਮਵਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵੱਡੇ ਪੱਧਰ ’ਤੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਨਾਮਵਰ ਆਈ.ਟੀ. ਕੰਪਨੀਆਂ ਵਿੱਚ ਪਲੇਸਮੈਂਟ ਕਰਵਾ ਚੁੱਕੀ ਹੈ। ਇੱਥੇੇ […]
Continue ReadingCategory: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਐਸ.ਐਸ.ਪੀ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ ‘ਤੇ ਦੋ ਘੰਟੇ ਲਈ ਕੀਤੀ ਗਈ ਵਾਹਨਾਂ ਦੀ ਚੈਕਿੰਗ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)-ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤੜਕਸਾਰ 6 ਵਜੇ ਤੋਂ ਲੈ ਕੇ 8 ਵਜੇ ਤੱਕ ਪੁਲਸ ਪਾਰਟੀ ਵੱਲੋਂ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ |ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਚਾਰ ਪਹੀਆ ਦੇ 60 […]
Continue Readingਕਿਸਾਨੀ ਸੰਘਰਸ਼ ਦੇ ਪੰਜਾਬ ਸਰਕਾਰ ਨਾਲ ਜੁੜੇ ਕੁੱਝ ਅਹਿਮ ਮੁੱਦੇ ਸਰਕਾਰ ਕਰੇਂ ਪੂਰਤੀ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)-ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਭਾਰਤ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਕਿਸਾਨੀ ਸੰਘਰਸ਼ ਦੇ ਪੰਜਾਬ ਸਰਕਾਰ ਨਾਲ ਕੁੱਝ ਅਜਿਹੇ ਮੁੱਦੇ ਹਨ, ਜਿੰਨ੍ਹਾਂ ਨੂੰ ਲੈਣਾ ਕਿਸਾਨ ਦਾ ਹੱਕ ਹੈ | ਜਿਵੇਂ ਕਿ ਜੁਮਲਾ ਮੁਸ਼ਤਰਕਾ ਜ਼ਮੀਨਾਂ, ਆਬਾਦਕਾਰ ਕਿਸਾਨਾਂ ਦੀਆ ਜ਼ਮੀਨਾਂ ਦੇ ਕਿਸਾਨਾਂ ਨੂੰ ਨੂੰ ਮਾਲਕਾਨਾ […]
Continue Readingਕਲਕੱਤਾ’ਚ ਇਜਤਦਾਰ ਸਿੱਖ ਪੱਤਰਕਾਰ ਦੀ ਪਗੜੀ ਪੈਰਾਂ’ਚ ਰੋਲਣ ਅਤੇ ਬੇਤਹਾਸ਼ਾ ਕੁੱਟ ਮਾਰ ਕਰਨ ਵਾਲੀ ਘਟਨਾ ਦੀ ਸਾਰੀ ਪੈਰਵਾਈ ਐਸ.ਜੀ.ਪੀ.ਸੀ ਕਰੇਂ-ਖਾਲਸਾ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)—ਸਿਖਾਂ ਨਾਲ ਬਾਹਰਲੇ ਸੂਬਿਆਂ’ਚ ਹੋ ਰਹੇ ਜੁਲਮ ਦੀਆਂ ਵਾਰਦਾਤਾਂ’ਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ ਅਤੇ ਤਾਜਾ ਵਾਰਦਾਤ ਕਲਕੱਤਾ ਦੀ ਚਾਦਨੀ ਚੌਕ ਮਾਰਕੀਟ’ਚ ਸਿੱਖ ਪਤਰਕਾਰ ਕਿਰਨਜੀਤ ਸਿੰਘ ਦੀ ਪੈਨਡਰਾਇਵ ਦੀ ਕਵਾਲਟੀ ਪੁਛਣ ਤੇ ਪਿਓ ਪੁੱਤ ਦੁਕਾਨਦਾਰਾ ਵਲੋਂ ਪਗੜੀ ਪੈਰਾਂ’ਚ ਰੋਲਣ ਅਤੇ ਬੇਤਹਾਸ਼ਾ ਕੁੱਟ ਮਾਰ ਕਰਨ ਵਾਲੀ ਸਹਾਮਣੇ ਆਈ ਹੈਂ ਅਤੇ […]
Continue Readingਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਈ ਗਈ ਜਾਗਰੂਕਤਾ ਮੁਹਿੰਮ ਸਫਲਤਾ ਨਾਲ ਮੁਕੰਮਲ
ਜਾਗਰੂਕਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ – ਜ਼ਿਲ੍ਹਾ ਤੇ ਸੈਸ਼ਨ ਜੱਜ ਜਾਗਰੂਕਤਾ ਅਭਿਆਨ ਦੇ ਆਖਰੀ ਦਿਨ ਕਾਦੀਆਂ ਬਲਾਕ ਵਿੱਚ ਹੋਇਆ ਵਿਸ਼ੇਸ਼ ਸੈਮੀਨਾਰ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ […]
Continue Readingਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇਗਾ-ਐਸ.ਐਸ.ਪੀ ਦੀਪਕ ਹਿਲੋਰੀ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)-ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਨੇ ਜੋਸ਼ ਨਿਊਜ਼ ਨੂੰ ਦੱਸਿਆ ਕਿ ਗੁਰਦਾਸਪੁਰ ਜਿਲ੍ਹਾ ਪੁਲਸ ਵੱਲੋਂ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲੇ ਅਨ੍ਹਸਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ | ਉਨ੍ਹਾਂ ਕਿਹਾ ਕਿ ਨਜਾਇਜ ਸ਼ਰਾਬ ਦਾ ਧੰਦੇ ਕਰਨ ਵਾਲਿਆਂ ਦਾ ਬੀਤੇ 10 ਸਾਲ ਦਾ ਰਿਕਾਰਡ ਚੈਕ ਕੀਤਾ ਗਿਆ ਹੈ ਅਤੇ ਅਜਿਹਾ […]
Continue Reading16 ਨਵੰਬਰ ਨੂੰ ਸਿੱਧੂਪੁਰ ਯੂਨੀਅਨ ਵੱਲੋਂ ਰਸਤਾ ਰੋਕੂ ਪ੍ਰੋਗਰਾਮ ਦਾ ਐਸ ਕੇ ਐਮ ਗੈਰ ਰਾਜਨੀਤਕ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਸਮਰਥਨ ਕਰਨਗੀਆਂ-ਸੁਖਦੇਵ ਸਿੰਘ ਭੋਜਰਾਜ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ )–ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਨੇ ਗੂਗਲ ਐਪ ਰਾਹੀਂ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਦੇਵ ਸਿੰਘ ਭੋਜਰਾਜ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਹਰਸੁਲਿੰਦਰ ਸਿੰਘ ਕਿਸ਼ਨਗਡ਼੍ਹ, ਸਤਨਾਮ ਸਿੰਘ ਬਾਗੜੀਆਂ, ਸੁਖਪਾਲ ਸਿੰਘ ਡੱਫਰ, ਬਲਬੀਰ ਸਿੰਘ […]
Continue ReadingCBA Infotech
gurdaspur, 13 November (sarabjit singh)
Continue Readingਮਾਨ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ
ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 16ਵਾਂ ਲਾਭ ਵੰਡ ਸਮਾਗਮ ਕਰਵਾਇਆਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)- Tਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰU ਵੱਲੋਂ ਅੱਜ ਆਪਣਾ 16ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ […]
Continue Readingਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗੀ ਕੌਮੀ ਲੋਕ ਅਦਾਲਤ
13 ਵੱਖ-ਵੱਖ ਬੈਂਚਾਂ ਨੇ ਕੀਤਾ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾਲੋਕ ਅਦਾਲਤ ਦੇ ਫੈਸਲੇ ਦੀ ਬਦੌਲਤ 5 ਸਾਲ ਬਾਅਦ ਪਤੀ-ਪਤਨੀ ਦਾ ਝਗੜਾ ਮੁੱਕਿਆ, ਦੋਵੇਂ ਇਕੱਠੇ ਆਪਣੇ ਘਰ ਗਏਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ […]
Continue Reading
