ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ
ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ […]
Continue Reading

