ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਨੇ ਘਰ-ਘਰ ਜਾ ਕੇ ਡੇਂਗੂ ਲਾਰਵਾ ਚੈੱਕ ਕੀਤਾ
ਇਨ੍ਹਾਂ ਇਲਾਕਿਆਂ ਵਿੱਚ ਅਗਲੇ 10 ਦਿਨ ਫੀਵਰ ਸਰਵੇ ਕਰਨ ਦੀਆਂ ਹਦਾਇਤਾਂ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗੁਰਦਾਸਪੁਰ, 15 ਸਤੰਬਰ ( ਸਰਬਜੀਤ ਸਿੰਘ ) – ਪਿੰਡ ਬੱਬਰੀ, ਹਯਾਤ ਨਗਰ ਵਿਖੇ ਡੇਂਗੂ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਪਹੁੰਚ […]
Continue Reading
