ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੇ ਅੰਮ੍ਰਿਤਸਰ ਦੇ ਸਕੂਲ ‘ਚ ਗਿਆਰਵੀਂ ਦੇ ਵਿਦਿਆਰਥੀ ਦੀ ਗੋਲੀ ਨਾਲ ਜ਼ਖ਼ਮੀ ਵਾਲੀ ਘਟਨਾਂ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦੀ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲਾਂ ‘ਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ, ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਗਿਆਰਵੀਂ’ਚ ਪੜਦੇ ਵਿਦਿਆਰਥੀ ਐਸ਼ ਪ੍ਰੀਤ ਸਿੰਘ ਦੀ ਸਕੂਲ’ਚ ਗੋਲੀਆਂ ਲੱਗਣ ਨਾਲ ਜਖਮੀ ਹੋਣ […]
Continue Reading

