ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਵੱਡੀ ਸਫਲਤਾ ਮਿਲੀ, 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ-ਐਸਐਸਪੀ ਆਦਿਤਿਆ
ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)– ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੇ ਬੱਬਰੀ ਬਾਈਪਾਸ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਇਸ਼ਾਰਾ […]
Continue Reading

