ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ
ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ `ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ। […]
Continue Reading

