ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਟੇਕ ਸਿੰਘ ਧਨੌਲਾ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਤਨਖ਼ਾਹੀਏ ਹੁਕਮਾਂ ਨੂੰ ਪ੍ਰਵਾਨ ਕਰਦੇ ਅਸਤੀਫਾ ਦੇਣ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)– ਬੀਤੇ ਕੱਲ੍ਹ ਸਿੱਖੀ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੇਠ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਮੁਆਫੀਨਾਮੇ ਰਾਹੀਂ ਸਿੱਖੀ ਪ੍ਰਚਾਰ ਲਈ ਖੁੱਲ ਦੇ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ […]
Continue Reading

