ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦਾ ਸਹਿਯੋਗ ਲਵੇਗੀ ਸੂਬਾ ਸਰਕਾਰ
ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ […]
Continue Reading

