ਐੱਸ.ਐੱਸ.ਪੀ. ਆਦਿੱਤਿਆ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਵੱਲੋਂ ਕੇਂਦਰੀ ਜੇਲ੍ਹ ਵਿੱਚ ਸਰਚ ਓਪਰੇਸ਼ਨ ਚਲਾਇਆ ਗਿਆ
15 ਬੈਰਕਾਂ ਦੀ ਚੈਕਿੰਗ ਦੌਰਾਨ 1491 ਬੰਦੀਆਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ ਗੁਰਦਾਸਪੁਰ ਪੁਲਸ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ – ਐੱਸ.ਐੱਸ.ਪੀ. ਆਦਿੱਤਿਆ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਡੀ.ਜੀ.ਪੀ. ਪੰਜਾਬ […]
Continue Reading

