ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ
ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ […]
Continue Reading

