ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ, ਨਵੀਨੀਕਰਨ ਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ ਰੁਪਏ ਮਨਜ਼ੂਰ ਕੀਤੇ
ਚੇਅਰਮੈਨ ਰਮਨ ਬਹਿਲ ਵੱਲੋਂ 8 ਮਾਰਚ 2025 ਨੂੰ ਸਵੇਰੇ 10:30 ਵਜੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਰੱਖਿਆ ਜਾਵੇਗਾ ਨੀਂਹ ਪੱਥਰਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਅਤੇ ਨਵੇਂ ਫੈਸਲੀਟੇਸ਼ਨ ਸੈਂਟਰ ਲਈ 2.03 ਕਰੋੜ […]
Continue Reading

