ਭੱਠਿਆ ਤੇ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ-ਕਾਮਰੇਜ ਬੱਖਤਪੁਰਾ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਭੱਠਾ ਮਜ਼ਦੂਰ ਯੂਨੀਅਨ ਦਾ ਇਜਲਾਸ ਫੈਜਪੁਰਾ ਰੋਡ ਲਿਬੇਸ਼ਨ ਦਫਤਰ ਵਿਖੇ ਕੀਤਾ ਗਿਆ।  ਇਜਲਾਸ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਪ੍ਰੇਮ ਮਸੀਹ  ਸੋਨਾ, ਗੁਲਜਾਰ ਸਿੰਘ ਭੁੰਬਲੀ , ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਭਠਿਆ ਉਪਰ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਦੇ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਦੋਰਾਂਗਲਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. […]

Continue Reading

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ ਵੱਲੋਂ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਦੀ ਚੈਕਿੰਗ ਕਰਨ ਦੇ ਆਦੇਸ਼ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। […]

Continue Reading

21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ-ਡੀ.ਸੀ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ। ਇਸ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ

6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ ਕਲਾਨੌਰ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਲੋਕ ਨਿਰਮਾਣ […]

Continue Reading

ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਪ੍ਰੋਜੈਕਟ ਮਨਜ਼ੂਰ ਕਰਵਾਉਣ ਲਈ ਨਵੀਂ ਸਬਜ਼ੀ ਮੰਡੀ ਐਸੋਸੀਏਸ਼ਨ ਨੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ

ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਕੇ ਚੇਅਰਮੈਨ ਰਮਨ ਬਹਿਲ ਨੇ ਨਵੀਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ – ਸਬਜ਼ੀ ਮੰਡੀ ਐਸੋਸੀਏਸ਼ਨ ਗੁਰਦਾਸਪੁਰ, 10 ਜਨਵਰੀ ( ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਦੀ ਮੁੱਖ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਨਵੀਂ […]

Continue Reading

ਸੀ.ਬੀ.ਏ ਇਨਫੋਟੈਕ ਸ਼ੁਰੂ ਕਰਨ ਜਾ ਰਿਹਾ ਹੈ 120 ਘੰਟਿਆਂ ਦਾ ਕੰਪਿਊਟਰ ਕੋਰਸ

ਇਸ ਕੋਰਸ ਨਾਲ ਨੌਜਵਾਨ ਲੜਕੇ ਲੜਕੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਚੰਗੀਆਂ ਨੌਕਰੀਆਂ ਹਾਸਲ ਕਰ ਸਕਦੇ ਹਨ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਸਰਕਾਰੀ ਨੌਕਰੀਆਂ ਵਿਚ ਪ੍ਰਾਪਤੀ ਦੇ ਰਾਹ ਨੂੰ ਹੋਰ ਸੌਖਾ ਬਣਾਉਣ ਲਈ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ 120 ਘੰਟਿਆਂ ਦੇ ਖਾਸ ਕੰਪਿਊਟਰ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ `ਪਰੀਕਸ਼ਾਂ ਪੇ ਚਰਚਾ’ ਤਹਿਤ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ

`ਪਰੀਕਸ਼ਾਂ ਪੇ ਚਰਚਾ’ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕ ਦੀ ਰਜਿਸਟਰੇਸ਼ਨ ਕੀਤੀ ਜਾਵੇ : ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ, ਮਾਤਾ ਪਿਤਾ ਤੇ ਅਧਿਆਪਕਾਂ ਨੂੰ ਉੱਚ ਸਿੱਖਿਆ ਦੇ ਟਿਪਸ ਦੇਣ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਬਣਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ

ਪੰਜਾਬ ਮੰਡੀ ਬੋਰਡ ਵੱਲੋਂ ਸਬਜ਼ੀ ਮੰਡੀ ਦੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ ਖ਼ਰਚ ਕੀਤੇ ਜਾਣਗੇ 1 ਕਰੋੜ ਰੁਪਏ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਸਬਜ਼ੀ ਮੰਡੀ […]

Continue Reading