ਸੀ.ਬੀ.ਏ ਇੰਫੌਟੈਕ ਗੁਰਦਾਸਪੁਰ
ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–
Continue Readingਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗੇ ਵਿੱਚ ਕੀਤੀ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿੱਚ ਗੁਰਦਾਸ ਪੁਰ ਤੋਂ ਅਤੇ ਗੁਰਦਾਸਪੁਰ ਜਿਲੇ ਦੀਆਂ ਹੋਰ ਥਾਵਾਂ ਤੋਂ ਸੈਂਕੜੇ ਕਿਸਾਨਾਂ ਨੇ ਆਪਣੇ ਆਪਣੇ ਸਾਧਨਾਂ ਤੇ ਮੋਗਾ ਰੈਲੀ ਵਲ਼ ਸਿਰਕਤ ਕੀਤੀ। ਵੱਖ-ਵੱਖ […]
Continue Readingਅੰਮ੍ਰਿਤਸਰ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ ‘ਤੇ ਪੰਜਾਬ ਦੇ ਜਾਇਜ਼ ਦਾਅਵੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ ਕਦਮ ਦੀ ਪੰਜਾਬ […]
Continue Readingਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ […]
Continue Readingਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ […]
Continue Readingਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ‘ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਕਈ ਤਰ੍ਹਾਂ […]
Continue Readingਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਕਮੇਟੀ ਗਠਿਤ ਕਰਨ ਦੇ ਆਦੇਸ਼ ਜਾਰੀ ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਪੋਲਟਰੀ ਕਿਸਾਨਾਂ ਅਤੇ ਫੂਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ […]
Continue Readingਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਮਸਲਿਆਂ ਪ੍ਰਤੀ ਹਾਮੀ ਭਰਦਿਆਂ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੀਟਿੰਗ […]
Continue Readingਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਅੱਜ ਸਿੱਖ ਕੌਮ ਦੀ ਸੁਪਰੀਮ ਪਾਵਰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਬਾਦਲਾਂ ਵਿਰੁੱਧ ਸੁਣਾਏ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਬਾਦਲ, ਉਨ੍ਹਾਂ ਇਹ ਵੀ ਕਿਹਾ ਤਖ਼ਤ ਸ੍ਰੀ […]
Continue Readingਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)— 40 ਮੁਕਤਿਆਂ ਦੀ ਸ਼ਹੀਦੀ ਧਰਤੀ ਤੇ ਮਾਘੀ ਮੌਕੇ ਨਵਾਂ ਅਕਾਲੀ ਦਲ ਬਣਾਉਣ ਵਾਲੇ ਐਲਾਨ ਨੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਹੈ ਅਤੇ ਭਾਰਤ ਦੀਆਂ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਇਹ ਐਲਾਨ ਕਰਨ ਵਾਲੇ ਫਰੀਦਕੋਟ ਤੋਂ ਐਮ ਪੀ ਭਾਈ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਤੋਂ ਐਮ ਪੀ ਭਾਈ […]
Continue Reading