ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ- ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਕਿਹਾ, ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਖੋਲ੍ਹਿਆ ਗਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)— ਸੂਬੇ ਦੇ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ […]
Continue Reading

