ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਖੁਰਦ ਅਜਨਾਲਾ ਵਿਖੇ ਮਨਾਈ ਗਈ- ਜਥੇ ਬਲਬੀਰ ਸਿੰਘ
ਅਜਨਾਲਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਹਰ ਸਾਲ ਸਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਮਿਸਲ ਸਹੀਦ ਬਾਬਾ ਬਲਵੰਤ ਸਿੰਘ ਤਰਨਦਲ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਂਦੀ […]
Continue Reading

