ਕਿਸਾਨਾਂ ਦੀ ਮਸਲਿਆਂ ਤੇ ਸਰਕਾਰ ਨੇ ਧਾਰੀ ਚੁੱਪੀ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੇ ਝੋਨੇ ਦੀ ਖਰੀਦ ਨੂੰ ਪੂਰਨ ਤੌਰ ਲਾਗੂ ਕਰਨ ਲਈ ਦਿੱਤੇ ਚਾਰ ਦਿਨ ਬੀਤ ਜਾਣ ਉਪਰੰਤ ਵੀ ਮੁੱਖ ਮੰਤਰੀ ਦੇ ਦਾਵਿਆਂ ਨੂੰ ਕੋਈ ਬੂਰ ਨਹੀਂ ਪਿਆ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਸਕੱਤਰ […]
Continue Reading

