ਰੈਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਵਿੱਚ ਸਲਾਨਾ ਗਤੀਵਿਧੀਆਂ ਦਾ ਕਲੰਡਰ ਜਾਰੀ
ਸੀਨੀਅਰ ਸੈਕੰਡਰੀ ਸਕੂਲ ਕਲੇਰ ਕਲਾਂ ਨੂੰ ਐਨ.ਐਸ.ਐਸ ਯੁਨਿਟ ਅਲਾਟ ਕੀਤਾ ਗੁਰਦਾਸਪੁਰ, 25 ਅਗਸਤ ( ਸਰਬਜੀਤ ਸਿੰਘ ) – ਯੁਵਕ ਸੇਵਾਵਾਂ ਵਿਭਾਗ, ਗੁਰਦਾਸਪੁਰ ਵੱਲੋਂ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲਗਭਗ 30 ਰੈਡ ਰਿਬਨ ਕਲੱਬਾਂ ਦੀ ਇੱਕ ਐਡਵੋਕੇਸੀ ਮੀਟਿੰਗ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ […]
Continue Reading
