ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਿਆਂ ਖਿਲਾਫ਼ ਨੌਜਵਾਨ’ ਮੁਹਿੰਮ ਦੇ ਅੰਤਿਮ ਪੜਾਅ ਸਬੰਧੀ ਪ੍ਰੋਗਰਾਮ ਕਰਵਾਇਆ

178 ਸਕੂਲਾਂ, 201 ਪਿੰਡਾਂ, 12 ਡੀ-ਅਡੀਕਸ਼ਨ ਸੈਂਟਰ, 25 ਓਟ ਸੈਂਟਰਾਂ ਅਤੇ 05 ਸੈਮੀਨਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਗੁਰਦਾਸਪੁਰ, 6 ਜਨਵਰੀ ( ਸਰਬਜੀਤ ਸਿੰਘ)— ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ […]

Continue Reading

ਸਰਸੇ ਵਾਲੇ ਬਲਾਤਕਾਰੀ ਕਾਤਲ ਲੰਡਰ ਸਾਧ ਨੂੰ ਵਾਰ ਵਾਰ ਜੇਲ੍ਹ’ਚ ਪੈਰੋਲ ਛੁੱਟੀ ਦੇ ਕੇ ਸਿੱਖਾਂ ਨੂੰ ਚਿੜਾਉਣ ਤੇ ਅਦਾਲਤੀ ਇਨਸਾਫ ਪ੍ਰਕਿਰਿਆ ਦਾ ਚਿੱਟੇ ਦਿਨ ਘਾਂਣ ਕਰ ਰਹੀ ਸਿੱਖ ਵਿਰੋਧੀ ਭਾਜਭਾਈ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਦੇਸ਼ ਦਾ ਬੱਚਾ ਬੱਚਾ ਇਸ ਤੋਂ ਭਲੀਭਾਂਤ ਜਾਣੂ ਹੈਂ ਕਿ ਸਰਸੇ ਵਾਲਾ ਰਾਮ ਰਹੀਮ ਲੰਡਰ ਸਾਧ ਕਈ ਬਲਾਤਕਾਰ ਅਤੇ ਕਤਲਾਂ ਦਾ ਦੋਸ਼ੀ ਪਾਇਆ ਗਿਆ ਅਤੇ ਅੱਜ ਹਰਿਆਣਾ ਦੀ ਕੇਂਦਰੀ ਜੇਲ੍ਹ ਸਨਾਰੀਆਂ’ਚ ਜੇਲ੍ਹ ਬੰਦ ਹੋਣ ਦੇ ਬਾਵਜੂਦ 15 ਵੀਂ ਵਾਰ ਜੇਲ੍ਹ ਤੋਂ ਪਰੋਲ ਛੁੱਟੀ ਤੋਂ ਰਿਹਾਅ ਚੁੱਕਾ ਹੈ ਅਜਿਹਾ ਕਰਕੇ ਸਿੱਖ […]

Continue Reading

ਮੋਗਾ ਕੋਰਟ ਨੇ ਨਾਨਕਸਰ ਠਾਠ ਚਰਨ ਘਾਟ ਜਗਰਾਓਂ ਦੇ ਸਾਧ ਬਲਵਿੰਦਰ ਸਿੰਘ ਨੂੰ 10 ਸਾਲ ਦੀ ਕੈਦ ਤੇ 55000 ਰੁਪਏ ਦਾ ਜੁਰਮਾਨਾ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਇਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਬਲਾਤਕਾਰ ਦੇ ਕੇਸ ਦਾ ਮੁਕਾਬਲਾ ਕਰ ਰਹੇ ਨਾਨਕਸਰ ਠਾਠ ਚਰਨ ਘਾਟ ਦੇ ਮੁੱਖੀ ਬਾਬਾ ਬਲਵਿੰਦਰ ਸਿੰਘ ਨੂੰ ਆਖਿਰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਮਾਨਯੋਗ ਮੋਗਾ ਕੋਰਟ ਅਦਾਲਤ ਨੇ 10 ਸਾਲ ਸਖ਼ਤ ਸਜ਼ਾ ਤੇ 55000 ਰੁਪਏ ਦਾ ਜੁਰਮਾਨਾ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਇਆ ਹੈ,ਲੋਕ ਮੋਗਾ ਕੋਰਟ ਦੇ ਇਸ ਫੈਸਲੇ ਦਾ ਸਵਾਗਤ […]

Continue Reading

7 ਅਤੇ 8 ਜਨਵਰੀ ਨੂੰ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜਨਵਰੀ ਦਿਨ ਬੁੱਧਵਾਰ ਸਵੇਰੇ 11:00 ਵਜੇ, ਮਹਿੰਦਰਾ ਗਰੀਨਲੈਂਡ ਪੈਲੇਸਨ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਅਤੇ 8 ਜਨਵਰੀ ਨੂੰ ਬਲਾਕ ਕਲਾਨੌਰ ਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ […]

Continue Reading

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼- ਰਮਨ ਬਹਿਲ

ਕਿਹਾ-ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)— ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਰਾਜ ਦੇ ਸਾਰੇ ਲੋਕਾਂ […]

Continue Reading

ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਰਜਿਟ੍ਰੇਸ਼ਨ ਸ਼ੁਰੂ-ਜਿਲਾ ਨੋਡਲ ਅਫਸਰ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਅਤੇ 10 ਮੈਰੀਟੋਰੀਅਸ ਸਕੂਲ ਸਫਲਤਾਪੂਰਵਕ ਚੱਲ ਰਹੇ ਹਨ , ਜਿਸ ਤਹਿਤ ਸਕੂਲ ਆਫ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਅਤੇ ਮੈਰੀਟੋਰੀਅਸ ਸਕੂਲ ਵਿੱਚ ਕੇਵਲ 11ਵੀਂ ਜਮਾਤ ਵਿੱਚ ਦਾਖਲਾ […]

Continue Reading

ਪੇਂਡ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 5 ਜਨਵਰੀ ਨੂੰ ਸ਼ੁਰੂ ਹੋਵੇਗਾ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 5 ਜਨਵਰੀ 2026 ਤੋਂ 16 ਜਨਵਰੀ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜਿਲਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ […]

Continue Reading

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ […]

Continue Reading

ਨਵੇਂ ਸਾਲ ਵਿੱਚ ਸਾਰੇ ਯੋਗ ਲਾਭਪਾਤਰੀਆਂ ਨੂੰ ਭੋਜਨ ਸੁਰੱਖਿਆ ਲਾਭਾਂ ਦੀ ਸਮੇਂ ਸਿਰ ਯਕੀਨੀ ਬਣਾਉਣ ‘ਤੇ ਹੋਰ ਵਿਸ਼ੇਸ਼ ਧਿਆਨ ਦਿੱਤਾ ਜਾਵੇ- ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਾਰਿਆਂ ਨੂੰ ਮੁਬਾਰਕਬਾਦ ਅਤੇ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਇਸ ਮੌਕੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਪ੍ਰਭਾਵਸ਼ਾਲੀ ਅਤੇ ਜ਼ਮੀਨੀ ਪੱਧਰ […]

Continue Reading

ਮੁੱਖ ਮੰਤਰੀ ਦੇ ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਦਾ ਹੈਲੀਕੈਪਟਰ ਉਡਾਉਣ ਸਬੰਧੀ ਪੁੱਛਣ ਦੀਆਂ ਖਬਰਾਂ ਫੈਲਾਉਣ ਵਾਲੇ ਪੱਤਰਕਾਰਾਂ ਅਤੇ ਐਕਵੀਸ ਗੋਇਲ ਤੇ ਪ੍ਰਚਾ ਦਰਜ ਕਰਨਾ ਅਤਨਿੰਦਣਯੋਗ ਲੋਕ ਵਿਰੋਧੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)—ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਦਾ ਹੈਲੀਕਾਪਟਰ ਉਡਦਾ ਰਿਹਾ, ਇਹ ਹੈਲੀਕਾਪਟਰ ਪੰਜਾਬ ਦੀ ਜਨਤਾ ਦੀ ਅਮਾਨਤ ਹੈ ਅਤੇ ਉਨ੍ਹਾਂ ਨੂੰ ਸਰਕਾਰ ਤੋਂ ਪੁੱਛਣ ਦਾ ਪੂਰਾ ਪੂਰਾ ਅਧਿਕਾਰ ਹੈ ਕਿ ਆਖਿਰ ਮੁੱਖ ਮੰਤਰੀ ਦਾ ਹੈਲੀਕਾਪਟਰ ਕੌਣ ਉਡਾਉਂਦਾ ਰਿਹਾ, ਭਾਵੇਂ ਕਿ ਇਹ ਵੀ ਪਤਾ […]

Continue Reading