ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ, ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ […]
Continue Reading

