ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ : ਗੁਰਦੀਪ ਸਿੰਘ ਰੰਧਾਵਾ
ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਸਾਹਿਬ ਅਤੇ ਪਟਿਆਲਾ ਨੂੰ ਲਾਈਟਾਂ ਨਾਲ ਸਜਾਇਆ ਜਾਵੇਗਾਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ […]
Continue Reading

