ਤਰਨਤਾਰਨ ਦੇ ਮਹੱਲਾਂ ਮੁਰਾਦਾਬਾਦ ‘ਚ ਨਸਾਂ ਤਸਕਰਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਪੁਲਸ ਮੁਲਾਜ਼ਮ ਤੇ ਇੱਕ ਛੋਟੀ ਬੱਚੀ ਦੇ ਝਗਖੀ ਹੋਣ ਦੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਪੰਜਾਬ ਪੁਲਸ ਵੱਲੋਂ ਨਸਾਂ ਨਸਕਰਾ ਵਿਰੁੱਧ ਛੇੜੀ ਜੰਗ ਦੌਰਾਨ ਅੱਜ ਪੰਜਾਬ ਪੁਲਸ ਤਰਨਤਾਰਨ ਦੇ ਮੁਹੱਲਾ ਮੁਰਾਦਾਬਾਦ ਵਿਚ ਨਸ਼ੇ ਵੇਚਣ ਵਾਲੇ ਤਸਕਰਾਂ ਨੂੰ ਫੜਨ ਗਈ ਸੀ ਅਤੇ ਇਸ ਦੌਰਾਨ ਨਸ਼ਾ ਤਸਕਰਾਂ ਨੇ ਪੁਲਸ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਪੁਲਸ ਨੇ ਵੀ ਗੋਲੀ ਚਲਾ ਦਿੱਤੀ ਜਿਸ ਦੇ […]

Continue Reading

ਸੀ.ਐਚ.ਓ ਵੱਲੋਂ ਸੰਕੇਤਿਕ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਕਾਰਨ ਸੀ.ਐਚ.ਓ ਵਿੱਚ ਭਾਰੀ ਰੋਸ, 4 ਅਗਸਤ ਦੀ ਮੀਟਿੰਗ ਤੋਂ ਬਾਅਦ ਸੰਘਰਸ਼ ਹੋਵੇਗਾ ਹੋਰ ਤਿੱਖਾ – ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)— ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਸ਼ਨਿਚਰਵਾਰ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਕਮਿਉਨਿਟੀ ਸਿਹਤ ਅਧਿਕਾਰੀਆਂ (ਸੀਐੱਚਓ) ਨੇ ਸੰਕੇਤਕ ਭੁੱਖ ਹੜਤਾਲ […]

Continue Reading

ਪਿੰਡ ਕੈਲੇ ਕਲਾਂ ਵਿੱਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਭਰਵੀਂ ਮੀਟਿੰਗ

16 ਅਗਸਤ ਤੋਂ ਸ਼ੁਰੂ ਹੋਣ ਵਾਲੇ ਦਿੱਲੀ ਪੈਦਲ ਮਾਰਚ ਲਈ ਕਿਸਾਨਾਂ ਨੂੰ ਲਾਮਬੰਧ ਕਰਨ ਦਾ ਸੱਦਾ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਪਿੰਡ ਕੈਲੇ ਕਲਾਂ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਇੱਕ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਵਿਖੇ ਖੁੱਲ੍ਹੇ ‘ਅਬਾਦ ਹੁਨਰ ਹੱਟ’ ਦਾ ਦੌਰਾ

ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਜਾਂਦੇ ਸਮਾਨ ਨੂੰ ਵਾਜ਼ਬ ਕੀਮਤਾਂ ਉੱਪਰ ਵੇਚਿਆ ਜਾਂਦਾ ਹੈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖਰੀਦਣ ਦੀ ਅਪੀਲ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੋਲ੍ਹੇ ਗਏ ‘ਅਬਾਦ […]

Continue Reading

ਮੌਸਮੀ ਬਦਲਾਅ ਕਾਰਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਤੋਂ ਬਚਾਉਣ ਲਈ ਫਸਲਾਂ ਦਾ ਨਿਰੰਤਰ ਨਿਰੀਖਣ ਜ਼ਰੂਰੀ : ਜ਼ਿਲ੍ਹਾ ਸਿਖਲਾਈ ਅਫਸਰ

ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ ਵੱਲੋਂ ਕਿਸਾਨਾਂ ਨੂੰ ਵਧ ਰਹੇ ਤਾਪਮਾਨ ਦੇ ਫਸਲਾਂ ਉਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ) – ਵਿਸ਼ਵ ਪੱਧਰ ਤੇ ਮੌਸਮੀ ਤਬਦੀਲੀਆਂ ਕਾਰਨ ਵਧ ਰਹੇ ਤਾਪਮਾਨ ਦਾ ਪ੍ਰਭਾਵ ਹਾੜੀ ਦੀਆਂ ਫਸਲਾਂ ਦੀ ਪੈਦਾਵਾਰ ਤੇ ਪੈ ਸਕਦਾ ਹੈ ਜਿਸ ਤੋਂ […]

Continue Reading

ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵੱਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਵਿਖੇ ਦੋ-ਰੋਜ਼ਾ ਯੁਵਕ ਦਿਵਸ ਸ਼ੁਰੂ

ਪਹਿਲੇ ਦਿਨ ਖੂਨਦਾਨ ਕੈਂਪ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ’ਚੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ  ਸੇਵਾਵਾਂ ਵਿਭਾਗ ਗੁਰਦਾਸਪੁਰ ਵੱਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹੇ ਪੱਧਰੀ ਦੋ ਰੋਜ਼ਾ […]

Continue Reading

ਬਰਗਾੜੀ ਵਿਖੇ ਲੰਮੇ ਸਮੇਂ ਤੋਂ ਮੋਰਚਾ ਲਾਈ ਬੈਠੇ ਆਗੂਆਂ ਨੂੰ 28 ਫਰਵਰੀ ਤੱਕ ਇਨਸਾਫ ਦੇਣ ਦੇ ਬਹਾਨੇ ਬਠਿੰਡਾ ਅੰਮ੍ਰਿਤਸਰ ਹਾਈ ਵੇ ਖਾਲੀ ਕਰਨ ਦਾ ਵਾਅਦਾ ਮੋਰਚਾ ਆਗੂਆਂ ਨੂੰ ਗੁਮਰਾਹ ਕਰਨ ਦੀ ਵਿਉਂਤ ਬੰਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬਠਿੰਡਾ ਅੰਮ੍ਰਿਤਸਰ ਹਾਈ ਵੇ ਰੋਡ ਖੋਲਣ ਦੀ ਸਰਕਾਰੀ ਨੀਤੀ ਸਬੰਧੀ ਕੀਤਾ ਕਿ ਲੰਮੇ ਲੰਮੇ ਸਮੇਂ ਤੋਂ ਬਰਗਾੜੀ ਵਿਖੇ ਗੁਰਬਾਣੀ ਬੇਅਦਬੀ, ਬਾਇਬਲ ਕਲਾਂ ਗੋਲੀ ਕਾਂਡ ਅਤੇ 682 ਲਾ ਪਤਾ ਹੋਏ ਪਾਵਨ ਸਰੂਪ ਦੇ ਇਨਸਾਫ ਲਈ ਲਾਏ ਗਏ ਮੋਰਚੇ ਦੇ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਬਾਜਵਾ ਨੇ ਮਾਨ ਨੂੰ ਦਿਨ ਵੇਲੇ ਸੁਪਨੇ ਦੇਖਣਾ ਬੰਦ ਕਰ ਕੇ ਜ਼ਮੀਨ ‘ਤੇ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ

ਸਿੱਖਿਆ ਬੋਰਡ ਦੀਆਂ ਅੰਤਿਮ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ, ਪੰਜਾਬ ਦੇ 650 ਹੈੱਡਮਾਸਟਰਾਂ ਨੇ 13 ਫਰਵਰੀ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਯਕੀਨਨ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗੇਗਾ: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਅਕ ਸੁਧਾਰ […]

Continue Reading

50 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਈ ਪੰਚਾਇਤ ਭਵਨ ਦੀ ਇਮਾਰਤ ਦਾ ਪੰਚਾਇਤ ਮੰਤਰੀ ਸ. ਧਾਲੀਵਾਲ ਨੇ ਕੀਤਾ ਉਦਘਾਟਨ

ਸੈਲਫ ਹੈਲਪ ਗੁਰੱਪਾਂ ਨੂੰ 20 ਈ-ਰਿਕਸ਼ਾ ਅਤੇ 72 ਲੱਖ ਰੁਪਏ ਰਿਵਾਲਵਿੰਗ ਫੰਡ ਦਿੱਤਾ ਗਰੀਬ ਤੇ ਲੋੜਵੰਦ ਔਤਰਾਂ ਨੂੰ 300 ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਵਿਖੇ ਪੰਚਾਇਤ ਭਵਨ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਪੰਚਾਇਤ ਵਿਭਾਗ ਵੱਲੋਂ […]

Continue Reading

ਵਿਰਸਾ ਉਤਸਵ ਦੌਰਾਨ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਸੁਰੀਲੀ ਗਾਇਕੀ ਨਾਲ ਦਰਸ਼ਕ ਝੂਮਣ ਲਾਏ

ਵਿਰਸਾ ਉਤਸਵ ਦੌਰਾਨ ਲੋਕ ਗਾਇਕੀ, ਲੋਕ ਨਾਚਾਂ ਦੇ ਨਾਲ ਪਤੰਗਬਾਜ਼ੀ ਨੇ ਵੀ ਖੂਬ ਰੰਗ ਬੰਨਿਆ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ੍ਰੀ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸ੍ਰੀ ਰਮਨ ਬਹਿਲ ਸਮੇਤ ਹੋਰ ਆਗੂਆਂ ਨੇ ਵਿਰਸਾ ਉਤਸਵ ਵਿੱਚ ਭਰੀ ਹਾਜ਼ਰੀ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਵੀ ਵਿਰਸਾ ਉਤਸਵ ਦੌਰਾਨ ਪਤੰਗ ਉਡਾਈ ਜ਼ਿਲ੍ਹਾ […]

Continue Reading