ਐਚਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਕੀਤਾ ਕਮੇਟੀ ਤੋਂ ਲਾਂਭੇ, ਕਥਾ ਕੀਰਤਨ ਤੇ ਪਾਬੰਦੀ ਲਾਉਣ ਵਾਲੇ ਫੈਸਲੇ ਤੇ ਵੱਡਾ ਵਿਵਾਦ ਹੋਣ ਦੀ ਸੰਭਾਵਨਾ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਤਰਜ਼ ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਮਜੌਦਾ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਤੇ ਪੰਥਕ ਵਿਦਵਾਨ ਭਾਈ ਬਲਜੀਤ ਸਿੰਘ ਦਾਦੂਵਾਲ ‘ਚ ਕੋਈ ਨਾ ਕੋਈ ਧਾਰਮਿਕ ਵਿਵਾਦ ਛਿੜਿਆ ਹੀ ਰਹਿੰਦਾ ਹੈ ਅਤੇ ਹੁਣ ਤਾਜ਼ਾ […]
Continue Reading

