21 ਜੂਨ ਨੂੰ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
ਗੁਰਦਾਸਪੁਰ ਵਾਸੀ ਕੌਮਾਂਤਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵੱਧ ਚੜ ਕੇ ਸ਼ਮੂਲੀਅਤ ਕਰਨ : ਡਿਪਟੀ ਕਮਿਸ਼ਨਰਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਵੀ ਕਰਵਾਏ ਜਾਣਗੇ ਯੋਗਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ […]
Continue Reading

