3 ਸਤੰਬਰ ਨੂੰ ਦਿੜ੍ਹਬਾ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ
ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ CHO ਐਸੋਸੀਏਸ਼ਨ ਪੰਜਾਬ ਵੱਲੋਂ 3 ਸਤੰਬਰ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਧਰਨਾ ਅਤੇ […]
Continue Reading
