ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ, ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ
ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਤਹਿਸੀਲ ਬਟਾਲਾ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਕੀਤੀ ਮੀਟਿੰਗਗੁਰਦਾਸਪੁਰ 16 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ […]
Continue Reading

