ਉੱਘੇ ਨਾਟਕਕਾਰ ਅਤੇ ਰੰਗਕਰਮੀ ਸੁਰੇਸ਼ ਮਹਿਤਾ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਉੱਘੇ ਪੰਜਾਬੀ ਨਾਟਕਕਾਰ ਅਤੇ ਰੰਗਕਰਮੀ ਸੁਰੇਸ਼ ਮਹਿਤਾ (ਡਾ.) ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਬੀ. ਏ., ਗਿਆਨੀ, ਐੱਮ. ਏ., ਐੱਮ.ਫਿਲ., ਬੀ. ਐੱਡ. ਅਤੇ ਪੀਐਚ. ਡੀ. ਤਕ ਦੀ ਉਚੇਰੀ ਸਿੱਖਿਆ ਹਾਸਲ ਡਾ. ਸੁਰੇਸ਼ ਮਹਿਤਾ ਇਸ ਸਮੇਂ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ […]
Continue Reading

