ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ
ਵਧੀਕ ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਤੰਗਬਾਜ਼ੀ ਲਈ ਚਾਈਨਾ ਡੋਰ (ਸਿੰਥੈਟਿਕ ਡੋਰ) ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। […]
Continue Reading

