ਡੀ.ਸੀ ਗੁਪਤਾ ਵੱਲੋਂ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ
ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) –ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਦਿਨਾਂ ਤੋਂ […]
Continue Reading

