30 ਮਈ ਸ਼ਾਮ 6 ਵਜੇ ਤੋਂ ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

31 ਮਈ ਤੇ 01  ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–  ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ […]

Continue Reading

ਸੌਦੇ ਸਾਧ ਰਾਮ ਰਹੀਮ ਨੂੰ ਹਾਈ ਕੋਰਟ ਵੱਲੋਂ ਬਰੀ ਕਰਨ ਵਾਲੇ ਫੈਸਲੇ ਵਿਰੁੱਧ ਧਾਰਮਿਕ ਤੇ ਸਿਆਸੀ ਨੇਤਾਵਾਂ ਵੱਲੋਂ ਸੁਪਰੀਮ ਕੋਰਟ ਜਾਣਾ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,30 ਮਈ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਸੀਬੀਆਈ ਦੇ ਫੈਸਲੇ ਨੂੰ ਰੱਦ ਕਰਦਿਆਂ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲਕਾਂਡ ਵਿੱਚੋਂ ਸਿਰਸੇ ਵਾਲੇ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਸੌਦਾ ਸਾਧ ਤੇ 4 ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਮਾਨਯੋਗ ਉੱਚ ਅਦਾਲਤ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਛੁੱਟੀ ਵਧਾਉਣ ਵਾਲੀ ਅਰਜ਼ੀ ਤੇ ਸੁਣਵਾਈ ਨਾ ਕਰਕੇ ਸਮੇਂ ਦੀ ਲੋੜ ਵਾਲਾ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਣਯੋਗ ਉੱਚ ਅਦਾਲਤ ਹਾਈਕੋਰਟ ਤੋਂ ਛੁੱਟੀ ਲੈ ਕੇ ਲਗਾਤਾਰ ਲੋਕ ਸਭਾ ਦੀਆਂ ਚੋਣਾਂ’ਚ ਇੰਡੀਆ ਗੱਠਜੋੜ ਅਤੇ ਆਪ ਪਾਰਟੀ ਲਈ 40/45 ਡਿਗਰੀ ਗਰਮੀ ਦੇ ਬਾਵਜੂਦ ਲਗਾਤਾਰ ਪ੍ਰਚਾਰ ਦਿੱਲੀ ਪੰਜਾਬ ਤੋਂ ਇਲਾਵਾ ਕਈ ਹੋਰ ਸੂਬਿਆਂ’ਚ ਕੀਤਾ ਅਤੇ 2 ਜੂਨ ਨੂੰ ਉਨ੍ਹਾਂ ਨੂੰ […]

Continue Reading

1 ਜੂਨ 1984 ਨੂੰ ਹਰਮੰਦਿਰ ਸਾਹਿਬ ‘ਚ ਹੋਏ ਹਮਲੇ ਸਮੇਂ ਵਰਦੀ ਗੋਲੀ ‘ਚ ਪੰਜ ਪ੍ਰਕਿਰਮਾ‌ ਕਰਦਿਆਂ ਗੁਰੂ ਰਾਮਦਾਸ ਨੇ ਹੱਥ ਦੇ ਕੇ ਬਚਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ 1 ਜੂਨ 1984 ਨੂੰ ਵਿਸ਼ਵ ਪ੍ਰਸਿੱਧ ਸਿੱਖਾਂ ਦੇ ਹਰਮਨ ਪਿਆਰੇ ਹਰਿਮੰਦਰ ਸਾਹਿਬ ਤੇ ਕਾਂਗਰਸ ਸਰਕਾਰ ਨੇ ਪੰਜਾਬ ਪੁਲਿਸ,ਬੀ ਐਸ ਐਫ, ਸੀ ਆਰ ਪੀ ਤੇ ਪੈਰਾਂ ਮਿਲਟਰੀ ਫੋਰਸ ਵਲੋਂ ਇੱਕ ਸਾਂਝੇ ਓਪਰੇਸ਼ਨ ਰਾਹੀਂ ਅੱਠ ਘੰਟੇ ਲਗਾਤਾਰ ਐਸ ਐਲ […]

Continue Reading

ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ 21 ਸਾਲਾਂ ਬੇਰੁਜ਼ਗਾਰ ਗਰੀਬ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)–ਚੋਣਾਂ ਤੋਂ ਪਹਿਲਾਂ ਆਪ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ 21 ਸਾਲ ਦੀ ਗਰੀਬ ਬੇਰੁਜ਼ਗਾਰ ਲੜਕੀ ਨੂੰ ਨੌਕਰੀ ਦੇਣ ਦੇ ਬਹਾਨੇ ਅਸਲੀਲ ਹਰਕਤਾਂ ਕਰਨ ਵਾਲ਼ੀ ਵੀਡੀਓ ਨੇ ਵਿਰੋਧੀਆਂ ਨੂੰ ਗੱਲ ਕਰਨ ਦਾ ਮੌਕਾ ਮਿਲ ਗਿਆ ਹੈ ਅਤੇ ਉਹ ਸਰਕਾਰ ਨੂੰ ਇਸ ਮੰਤਰੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਰਿਹਰਸਲ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਲਈ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਲਿਖਿਆ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਰੰਗਲ ਨੇ ਲੋਕ ਸਭਾ ਚੋਣਾਂ ਸਬੰਧੀ ਲੱਗੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਪੱਤਰ ਲਿਖ ਕੇ ਇੰਨਾ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ […]

Continue Reading

ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਅਲਾਟਮੈਂਟ ਕੀਤੀ

ਜਨਰਲ ਅਬਜ਼ਰਵਰ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪ੍ਰੋਸੈੱਸ ਮੁਕੰਮਲ ਹੋਇਆ ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੀਆਂ ਗਈਆਂ ਵੋਟਿੰਗ ਮਸ਼ੀਨਾਂ ਵਿੱਚ ਜੋ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ ਉਨ੍ਹਾਂ ਦੀ ਥਾਂ ਅੱਜ ਨਵੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਤਹਿਤ […]

Continue Reading

ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐੱਲ.ਓਜ਼ ਨੂੰ ਮਿਲੇਗੀ 5000 ਰੁਪਏ ਦੀ ਇਨਾਮੀ ਰਾਸ਼ੀ : ਜ਼ਿਲ੍ਹਾ ਚੋਣ ਅਧਿਕਾਰੀ

ਚੋਣ ਕਮਿਸ਼ਨ ਦੇ ਟੀਚੇ “ਇਸ ਵਾਰ 70 ਪਾਰ” ਨੂੰ ਪੂਰਾ ਕਰਨ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਕੰਮ ਕਰੇ ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ-2019 ਦੇ ਮੁਕਾਬਲੇ ਇਸ ਵਾਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ ਚੋਣ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਸੈਕਟਰ ਅਫ਼ਸਰ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ – ਜ਼ਿਲ੍ਹਾ ਚੋਣ ਅਧਿਕਾਰੀ

ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ, ਆਜ਼ਾਦਾਨਾ, ਨਿਰਪੱਖ ਅਤੇ ਬਿਨਾਂ ਕਿਸੇ ਤਰੁੱਟੀ ਦੇ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਸੈਕਟਰ ਅਫ਼ਸਰਾਂ ਨੂੰ ਕਿਹਾ ਹੈ ਕਿ ਉਹ ਆਪਣੀ ਚੋਣ ਡਿਊਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ – ਜ਼ਿਲ੍ਹਾ ਚੋਣ ਅਧਿਕਾਰੀ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ‘ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ) – 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ […]

Continue Reading