ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਭਾਸ਼ ਚੰਦਰ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਦਾ ਦੌਰਾ
ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ – ਏ.ਡੀ.ਸੀ. ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ)– ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਦੀ […]
Continue Reading

