ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ- ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 […]

Continue Reading

ਮਾਰਕਿਟ ਕਮੇਟੀ ਕਲਾਨੌਰ ਦੇ ਸਮੂਹ ਮੰਡੀਆਂ ਵਿੱਚ ਨਿਰੰਤਰ ਖਰੀਦ ਜਾਰੀ, ਜਿੰਮੀਦਾਰਾਂ ਨੂੰ ਨਾਲੋਂ ਨਾਲ ਕੀਤੀ ਜਾ ਰਹੀ ਅਦਾਇਗੀ-ਚੇਅਰਮੈਨ ਬਾਠ

ਕਲਾਨੌਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਨੇ ਦੱਸਿਆ ਕਿ ਮੁੱਖ ਯਾਰਡ ਕਲਾਨੌਰ ਤੋਂ ਲੈ ਕੇ ਫੌਕਲ ਪੁਆਇੰਟ ਭਿਖਾਰੀਵਾਲ, ਵਡਾਲਾ ਬਾਂਗਰ, ਰੁਡਿਆਣਾ, ਖਰੀਦ ਕੇਂਦਰ ਹਰਦੋਛੰਨੀ, ਦੋਸਤਪੁਰ, ਬੁੱਚੇਨੰਗਲ ਅਤੇ ਕਾਲੇ ਨੰਗਲ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰੰਤਰ ਖਰੀਦ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਲਈ ਛਾਂ ਅਤੇ ਪੀਣ ਵਾਲੇ […]

Continue Reading

ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਕਲਾਨੌਰ ਵਿੱਚ ਕਿਸਾਨਾਂ ਨੇ ਕੀਤਾ ਵਿਰੋਧ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੀ ਬੁੱਧਵਾਰ ਨੂੰ ਕਲਾਨੌਰ ਫੇਰੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 354 ‘ਤੇ ਤਿੱਖਾ ਵਿਰੋਧ ਕੀਤਾ ਗਿਆ। ਕਲਾਨੌਰ ਨੈਸ਼ਨਲ ਹਾਈਵੇ ਪੁਲਸ ਵੱਲੋਂ ਸੈਂਕੜੇ ਜਵਾਨਾਂ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ […]

Continue Reading

ਭਾਜਪਾ ਸਰਕਾਰ ਵੱਲੋਂ 12 ਘੰਟੇ ਦੀ ਦਿਹਾੜੀ ਕਰਨ ਅਤੇ 40 ਕਿਰਤ ਕਨੂੰਨਾਂ ਨੂੰ ਚਾਰ ਕੋਡਾ ਵਿਚ ਬਦਲਣ ਦੀ ਨਿੰਦਾ-ਕਾਮਰੇਡ ਬੱਖਤਪੁਰਾ

ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵੱਲੋਂ ਮਈ ਦਿਵਸ ਮਨਾਇਆ ਬਟਾਲਾ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਫੈਜਪੁਰਾ ਰੋਡ ਬਟਾਲਾ ਵਿਖੇ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵਲੋਂ ਮਈ ਦਿਵਸ ਮਨਾਇਆ ਗਿਆ।ਜਿਸਦੀ ਪ੍ਰਧਾਨਗੀ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ ਮਲਕਵਾਲ ਅਤੇ ਗੁਰਮੁਖ ਸਿੰਘ ਲਾਲੀ ਭਾਗੋਵਾਲ ਨੇਂ ਸਾਂਝੇ ਤੌਰ ਤੇ ਕੀਤੀ। ਇਸ ਸਮੇਂ ਬੋਲਦਿਆਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਕਣਕ ਦੀ ਸਮੇਂ ਸਿਰ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ ਪਿਛਲੇ 6 ਦਿਨਾਂ ਤੋਂ ਲਿਫ਼ਟਿੰਗ ਵਿੱਚ ਬਹੁਤ ਵਧੀਆ ਕਾਰਗੁਜ਼ਾਰੀ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਜਲਦ ਅਦਾਇਗੀ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੂਰੀ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)- – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਦੌਰਾ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਕਾਰਜਵਿਧੀ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ, ਇਮੀਗਰੇਸ਼ਨ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, 1 ਮਈ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਲੈਂਡਪੋਰਟ ਅਥਾਰਟੀ ਵੱਲੋਂ ਸ੍ਰੀ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕੀਤੇ ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ […]

Continue Reading

ਵੱਖ ਵੱਖ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਖੂਨੀ ਪੰਜਾ ਦੱਸਣ ਦਾ ਸਖ਼ਤ ਨੋਟਿਸ ਲਿਆ- ਭਾਈ ਖਾਲਸਾ

ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)–ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦਾ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਖੂਨੀ ਪੰਜੇ ਨੂੰ ਗੁਰੂਆਂ ਦਾ ਪੰਜਾ ਦੱਸ ਕੇ ਵੋਟਾਂ […]

Continue Reading

ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਖੂਨੀ ਪੰਜੇ ਨੂੰ ਗੁਰੂਆਂ ਦਾ ਪੰਜਾ ਦੱਸਣ ਦਾ ਸਖ਼ਤ ਨੋਟਿਸ ਲਿਆ

ਗੁਰਦਾਸਪੁਰ, 1 ਮਈ ( ਸਰਬਜੀਤ ਸਿੰਘ)– ਐਸ ਜੀ ਪੀ ਪ੍ਰਧਾਨ ਭਾਈ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਖੂਨੀ ਪੰਜੇ ਨੂੰ ਗੁਰੂਆਂ ਦਾ ਪੰਜਾ ਦੱਸਣ ਦਾ ਸਖ਼ਤ ਨੋਟਿਸ ਲੈਣ ਤੋਂ ਬਾਅਦ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਚੀਫ ਕਮਾਂਡਰ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ […]

Continue Reading