ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਵੱਲੋਂ ਪੁਲਸ ਨਾਕਿਆਂ ਦੀ ਅਚਨਚੇਤ ਚੈਕਿੰਗ
ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ, ਆਈ.ਪੀ.ਐਸ ਵੱਲੋਂ ਪੁਲਸ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਾਕਿਆਂ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਉਹਨਾਂ ਦੀ ਡਿਊਟੀ ਸਬੰਧੀ ਬਰੀਫ ਕੀਤਾ ਗਿਆ ਅਤੇ ਹਰ ਆਉਣ-ਜਾਣ ਵਾਲੇ ਵਹੀਕਲਾਂ ਦੀ ਚੰਗੀ ਤਰ੍ਹਾਂ ਚੈਕਿੰਗ ਕਰਨ ਸਬੰਧੀ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ। […]
Continue Reading

