ਗੁਰਦਾਸਪੁਰ ਦੇ ਭਾਜਪਾ ਆਗੂ ਖਿਲਾਫ਼ ਹੋਇਆ ਇਰਾਦਾ ਕਤਲ ਦਾ ਮਾਮਲਾ ਦਰਜ਼
ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਨਿਯੁਕਤ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਰਹੇ ਵਿਕਾਸ ਗੁਪਤਾ ਦੇ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ’ਤੇ ਇੱਕ ਪੈਸੇ ਦੇ ਲੈਣ-ਦੇਣ ਦੇ ਚਲਦਿਆਂ ਫਰੂਟ ਵੇਚਣ ਵਾਲੇ ਅਤੇ ਉਸ ਦਿਨ ਰਿਸ਼ਤੇਦਾਰਾਂ ’ਤੇ ਹਮਲਾ ਕਰ ਜ਼ਖਮੀ ਕਰਨ ਦਾ ਦੋਸ਼ […]
Continue Reading

