80ਵਾਂ ਰਾਸ਼ਟਰੀ ਫਾਇਰ ਸਰਵਿਸ ਸਪਤਾਹ ਦੀ ਸ਼ੁਰੂਆਤ ਮੌਕੇ ਸ਼ਰਧਾਂਜਲੀ ਸਮਾਰੋਹ

“ਅੱਗ ਸੁਰੱਖਿਆ ਨੂੰ ਯਕੀਨੀ ਬਣਾਓ, ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਓ” ਵਿਸ਼ਾ-2024 ‘ਤੇ ਹੋਵੇਗਾ ਜਨ-ਜਾਗਰੂਕ ਬਟਾਲਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ ) ਡਾਇਰੈਕਟਰ ਜਨਰਲ ਫਾਇਰ ਸਰਵਿਸਸ, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼, ਗ੍ਰਹਿ ਵਿਭਾਗ, ਭਾਰਤ ਸਰਕਾਰ ਅਤੇ ਡਾਇਰੈਕਰੇਟ, ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਅਤੇ ਡਾ. ਸ਼ਾਇਰੀ ਭੰਡਾਰੀ ਕਮਿਸ਼ਨਰ ਨਗਰ ਨਿਗਮ ਦੇ ਦਿਸ਼ਾ ਨਿਰਦੇਸ਼ ਅਨੁਸਾਰ 80ਵਾਂ ਰਾਸ਼ਟਰੀ […]

Continue Reading

ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਆੜਤੀ ਆਪ ਵਿੱਚ ਸ਼ਾਮਿਲ

ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇਸ ਹਲਕੇ ਦੇ ਪਿੰਡ ਰੱਤੋਵਾਲ ਨਾਲ ਸੰਬੰਧਿਤ ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਉਨਾਂ ਦੇ […]

Continue Reading

ਆਰਥਿਕ ਪੱਖੋਂ ਪੱਛੜੇ ਵਿਦਿਆਰਥੀਆਂ ਨੂੰ ਸੀ.ਬੀ.ਏ ਇੰਫੋਟੈਕ ਵੱਲੋਂ ਫੀਸ ਵਿੱਚ 50 ਪ੍ਰਤੀਸ਼ਤ ਛੋਟ ਦੇਣ ਦਾ ਐਲਾਨ

ਅੱਜ ਦੇ ਯੁੱਗ ਵਿੱਚ ਹਰੇਕ ਬੱਚੇ ਨੂੰ ਕੰਪਿਊਟਰ ਪ੍ਰਤੀ ਚੰਗਾ ਗਿਆਨ ਹੋਣਾ ਜਰੂਰੀ- ਇੰਜੀ:ਸੰਦੀਪ ਕੁਮਾਰ ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਮਦਦ ਕਰਨ ਲਈ ਮਸ਼ਹੂਰ ਆਈ.ਟੀ ਸੰਸਥਾ ਸੀ.ਬੀ.ਏ ਇੰਫੋਟੈਕ ਵੱਲੋਂ ਗ਼ਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਆਈ.ਟੀ. ਨਾਲ ਸਬੰਧਤ ਕੋਰਸ ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਨ ‘ਤੇ 50 ਪ੍ਰਤੀਸ਼ਤ ਫੀਸ ਵਿੱਚ ਛੋਟ […]

Continue Reading

ਕਿਸਾਨਾਂ ਜਥੇਬੰਦੀਆਂ ਨੇ ਭਾਜਪਾ ਉਮੀਦਵਾਰ ਦੇ ਖਿਲਾਫ ਪਿੰਡਾਂ ਵਿੱਚ ਲਗਾਏ ਪੋਸਟਰ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸੰਬੰਧਿਤ ਕਿਸਾਨਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਮੀਆਂ ਖਾਂ ਵਿਖੇ ਬੀਜੇਪੀ ਦਾ ਵਿਰੋਧ ਕਰਦੇ ਹੋਏ ਪਿੰਡਾਂ ਅੰਦਰ ਲਗਾਏ ਬੀਜੇਪੀ ਬਾਈਕਾਟ ਦੇ ਪੋਸਟਰ ਕਿਹਾ ਬੀਜੇਪੀ ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ ਅੱਜ ਪਿੰਡ ਭੈਣੀ ਮੀਆਂ ਖਾਂ ਤੋਂ ਪੋਸਟਰ ਲਗਾਉਣ ਦੀ ਕੀਤੀ ਸ਼ੁਰੂਆਤ ਇਸ ਮੌਕੇ ਕਿਸਾਨਾਂ ਨੇ ਕਿਹਾ […]

Continue Reading

ਗੁਰਦਾਸਪੁਰ ‘ਚ ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ -ਡੀਐੱਸਪੀ ਰਾਜੇਸ਼ ਕੱਕੜ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਕਸਬਾ ਕਾਦੀਆ ਦੇ ਮੁਹੱਲਾ ਧਰਮਪੁਰਾ ‘ਚ ਗਲੀ ‘ਚ ਪਾਣੀ ਸੁੱਟਣ ਨੂੰ ਲੈ ਕੇ ਇਲਾਕੇ ਦੇ ਕੁਝ ਲੋਕਾਂ ਨੇ ਬਜ਼ੁਰਗ ਮੰਗਲ ਦਾਸ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਪੁਲਿਸ ਨੇ ਬਜ਼ੁਰਗ ਮੰਗਲ ਦਾਸ ਨੂੰ ਗ੍ਰਿਫਤਾਰ ਕਰਕੇ ਮੰਗਲ ਦਾਸ ਦੇ ਬਿਆਨ […]

Continue Reading

ਚੇਅਰਮੈਨ ਬਹਿਲ ਅਤੇ ਮੰਤਰੀ ਕਟਾਰੂ ਚੱਕ ਨੇ ਕੀਤੀ ਸੁਨੀਤਾ ਅਗਰਵਾਲ ਨਾਲ ਮੁਲਾਕਾਤ

ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ ਸਮੁੱਚੇ ਪੰਜਾਬ ਦੇ ਲੋਕ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਸਮੇਤ ਦਿੱਲੀ ਪਹੁੰਚ ਕੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ […]

Continue Reading

ਆਈਪੀਐਲ ਦੀ ਤਰਜ ਤੇ ਹੋਣ ਵਾਲੇ ਮਹਾਜਨ ਪ੍ਰੀਮੀਅਮ ਲੀਗ ਟੂਰਨਾਮੈਂਟ ਦਾ ਟੈਸਟਿੰਗ ਮੈਚ ਦੀਨਾ ਨਗਰ ਦੀ ਟੀਮ ਨੇ ਜਿੱਤਿਆ

ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਯੂਥ ਵਿੰਗ ਵੱਲੋਂ ਇੰਡੀਅਨ ਪ੍ਰੀਮੀਅਮ ਲੀਗ (ਆਈਪੀਐਲ) ਦੀ ਤਰਜ ਤੇ ਪਹਿਲਾ ਆਲ ਇੰਡੀਆ ਟੀ_20 ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਵੇਗਾ ਜਿਸ ਵਿੱਚ ਪੂਰੇ ਭਾਰਤ ਦੀਆਂ ਟੀਮਾਂ ਭਾਗ ਲੈਣਗੀਆਂ। ਐਮਪੀਐਲ ਨਾਲ ਸੰਬੰਧਿਤ ਟੈਸਟਿੰਗ ਮੈਚ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਦੇ ਮੈਦਾਨ ਵਿਖੇ ਹੋਇਆ। ਅੱਜ ਦਾ ਮੈਚ ਦੀਨਾਨਗਰ ਦੀ ਟੀਮ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਪਿੰਡ ਬੋਹੜ ਵਡਾਲਾ ਵਿਖੇ ਹੋਈ ਮੀਟਿੰਗ

ਕਲਾਨੌਰ, ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਲੋਪਾ,ਅਗਵਾਨ ਅਤੇ ਬੋਹੜ ਵਡਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ।ਇਹਨਾਂ ਮੀਟਿੰਗਾਂ ਵਿੱਚ ਚਲ ਰਹੇ ਮੋਰਚੇ ਦੀ ਲਾਮਬੰਦੀ ਸਬੰਧੀ ਵਿਚਾਰਾਂ ਹੋਈਆਂ ਅਤੇ ਗੁਰਮੀਤ ਸਿੰਘ ਅਗਵਾਨ ਨੂੰ ਬਲਾਕ ਕਲਾਨੌਰ ਦਾ […]

Continue Reading

ਇੱਕ ਹਫਤੇ ਦੇ ਦਰਮਿਆਨ ਦੂਜੀ ਮੋਬਾਈਲ ਫੋਨਾਂ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ

ਦੁਕਾਨ ਦੀ ਪਿਛਲੀ ਕੰਧ ਪਾੜ ਕੇ ਲੱਖਾਂ ਦੇ ਮੋਬਾਇਲ ਫੋਨਾਂ ਅਤੇ ਨਕਦੀ ਤੇ ਕੀਤਾ ਹੱਥ ਸਾਫ , ਘਟਨਾ ਸੀਸੀਟੀਵੀ ਵਿੱਚ ਹੋਈ ਕੈਦ ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਹੁਣ ਚੋਰਾ ਵੱਲੋਂ ਸ਼ਹਿਰ ਦੇ ਮੋਬਾਇਲ ਫੋਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇੱਕ ਹਫਤੇ ਦੇ ਵਕਫੇ ਵਿੱਚ ਚੋਰਾ ਵੱਲੋਂ ਦੂਜੀ ਮੋਬਾਈਲ ਫੋਨ […]

Continue Reading

ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਡਾ. ਭੀਮ ਰਾਓ ਅੰਬੇਦਕਰ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਹਰ ਵਿਅਕਤੀ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਵੇ – ਐੱਸ.ਡੀ.ਐੱਮ. ਗੁਰਦਾਸਪੁਰ ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਦੇ ਨਿਰਮਾਤਾ  ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading