ਚੇਅਰਮੈਨ ਰਮਨ ਬਹਿਲ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ
ਤਿੰਨ ਦਿਨਾਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਸੜਕ ਦਾ ਇਹ ਕੰਮ – ਰਮਨ ਬਹਿਲ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਸਥਿਤ ਡੇਰਾ ਬਾਬਾ ਨਾਨਕ ਰੋਡ ਤੋਂ ਨਬੀਪੁਰ ਬਾਈਪਾਸ ਤੱਕ ਸੜਕ ਉੱਪਰ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕ ਉੱਪਰ […]
Continue Reading

