ਭਾਰਤ ਵਿਚ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਦਾਵੇ ਕਰਨ ਵਾਲੀ ਮੋਦੀ ਸਰਕਾਰ ਕਿਸਾਨਾਂ ਨੂੰ ਸ਼ਾਂਤੀ ਪੂਰਵਕ ਦੇਸ਼ ਦੀ ਰਾਜਧਾਨੀ ਵਿਚ ਜਾਣ ਤੋਂ ਰੋਕਣ ਲਈ ਬਰੂਦ ਦੀ ਵਰਤੋਂ ਕਰਨ-ਬੱਖਤਪੁਰਾ
ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਕਿਸਾਨਾਂ ਦੇ ਗੈਰ ਰਾਜਨੀਤਕ ਮੋਰਚੇ ਵਲੋਂ ਦਿੱਲੀ ਜਾਣ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਦੀ ਖੱਟਰ ਸਰਕਾਰ ਦੁਆਰਾ ਅਥਰੂ ਗੈਸ ਦੇ ਸੁਟੇ ਗਏ ਗੋਲੇ ਅਤੇ ਤਸ਼ੱਦਦ ਭਰੀ ਕਾਰਵਾਈ ਨੂੰ ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਜਮਹੂਰੀ ਅਧਿਕਾਰਾਂ ਦਾ ਘਾਂਣ ਕਿਹਾ ਹੈ। ਇਸ ਸਬੰਧੀ […]
Continue Reading

