ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ
ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ […]
Continue Reading

