ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ
ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ ) – ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜਿਲਾ ਰੋਡ ਸੇਫਟੀ ਕਮੇਟੀ ਦੇ […]
Continue Reading

