ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਨੂੰ ਛਾਪੇਮਾਰੀ ਮੁਹਿੰਮ ਹੋਰ ਤੇਜ਼ ਕਰਨ ਦੀਆਂ ਹਦਾਇਤਾਂ
ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਗਠਿਤ ਕੀਤੀਆਂ ਨਿਗਰਾਨ ਟੀਮਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਡੋਰ ਦੀ ਵਿਕਰੀ […]
Continue Reading
