ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਕਰੀ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦਾ ਹਾਲ ਜਾਣਿਆ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਰੰਧਾਵਾਡੇਰਾ ਬਾਬਾ ਨਾਨਕ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਸ਼ਕਰੀ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਤੇ ਸਾਰੀ ਸਥਿਤੀ ਦਾ […]
Continue Reading

