ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਗੁਰਦਾਸਪੁਰ ਪਹੁੰਚੇ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਤੇ ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ- ਪਦਮ ਜਤਿੰਦਰ ਸਿੰਘ ਸ਼ੰਟੀ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਉਨ੍ਹਾਂ […]
Continue Reading

