ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ
ਧਾਰੀਵਾਲ/ਗੁਰਦਾਸਪੁਰ 09 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਲ ਲੰਗਾਹ ਜੱਟਾਂ,ਬਲਾਕ ਧਾਰੀਵਾਲ ਵਿਖੇ ਸੀ.ਆਰ.ਐੱਮ ਸਕੀਮ ਅਤੇ ਆਈ.ਈ.ਸੀ. ਗਤੀਵਿਧੀਆਂ ਤਹਿਤ ਸਕੂਲ ਦੇ ਬੱਚਿਆ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਅਤੇ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ […]
Continue Reading

