ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕਾਂ ਨੇ 2349418 ਵਿਅਕਤੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ – ਰਮਨ ਬਹਿਲ
ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਬਹਿਲਗੁਰਦਾਸਪੁਰ, 09 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ […]
Continue Reading

