ਸਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ’ਚ ਸਰੇਆਮ ਗੋਲੀਆਂ ਮਾਰ ਕੇ ਮਾਰਨ ਵਾਲੀ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ -ਭਾਈ ਵਿਰਸਾ ਸਿੰਘ ਖਾਲਸਾ ।
ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)—ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਦੀ ਧਰਤੀ ਤੇ ਸਿਵ ਸੈਨਾ ਦੇ ਬਹੁਤ ਹੀ ਚਰਚਿਤ ਆਗੂ ਸੁਧੀਰ ਸੂਰੀ ਨੂੰ 18 ਸਰਕਾਰੀ ਗੰਨਮੈਨ ਹੋਣ ਦੇ ਬਾਵਜੂਦ ਪੁਲਿਸ ਪ੍ਰਸ਼ਾਸ਼ਨ ਦੀ ਮਜੌਦਗੀ’ਚ ਸਰੇਆਮ ਪੰਜ ਗੋਲੀਆਂ ਮਾਰ ਕੇ ਮਾਰ ਦੇਣ ਵਾਲੀ ਮਦਭਾਗੀ ਘਟਨਾ ਤੋਂ ਸਾਫ ਜਾਹਿਰ ਹੋ […]
Continue Reading
