ਪਿੰਡ ਨੜ੍ਹਾਂਵਾਲੀ, ਡੇਹਰੀਵਾਲ ਕਿਰਨ, ਕਲਾਨੌਰ, ਕੋਟ ਮੀਆਂ ਸਾਹਿਬ, ਦਲੇਲਪੁਰ ਅਤੇ ਖੁਸ਼ੀਪੁਰ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਹਲਕਾ ਵਾਸੀਆਂ ਨਾਲ ਜਾਗਰੂਕਤਾ ਮੀਟਿੰਗਾਂਕਲਾਨੌਰ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ […]
Continue Reading

