ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.50 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਨਾਲ ਦੀ ਨਾਲ ਹੀ 1485.46 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ483029 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.50 ਲੱਖ ਮੀਟਰਿਕ ਟਨ ਤੋਂ […]
Continue Reading

