ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ

ਧਾਰੀਵਾਲ/ਗੁਰਦਾਸਪੁਰ 09 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਲ ਲੰਗਾਹ ਜੱਟਾਂ,ਬਲਾਕ ਧਾਰੀਵਾਲ ਵਿਖੇ ਸੀ.ਆਰ.ਐੱਮ ਸਕੀਮ ਅਤੇ ਆਈ.ਈ.ਸੀ. ਗਤੀਵਿਧੀਆਂ ਤਹਿਤ ਸਕੂਲ ਦੇ ਬੱਚਿਆ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਅਤੇ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ […]

Continue Reading

ਪੋਸ਼ਣ ਮਾਂਹ ਮਨਾਇਆ-ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ,9 ਅਕਤੂਬਰ  (ਸਰਬਜੀਤ ਸਿੰਘ ) –  ਭਾਰਤ ਸਰਕਾਰ ਅਤੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਤੇ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਦਾਸਪੁਰ  ਦੇ ਹੁਕਮਾ ਅਨੁਸਾਰ,  ਸੁਦੇਸ਼ ਕੁਮਾਰੀ , ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਗਲਾ ਵੱਲੋ ਪਿੰਡ ਖੁੱਥੀ ਵਿਖੇ ਪੋਸ਼ਣ ਮਾਂਹ ਮਨਾਇਆ ਗਿਆ ਜਿਸ ਵਿੱਚ ਗਰਭਵਤੀ ਔਰਤਾਂ ਦੀ ਗੋਦ ਭਰਾਈ ਕਰਵਾਈ ਗਈ ਅਤੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਯਾਤਰਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸਮੂਹ ਅਧਿਕਾਰੀ ਯਾਤਰਾ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਕਰਨ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ- ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ   ) ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ […]

Continue Reading

ਜੰਮੂ ਕਸ਼ਮੀਰ ਦੇ ਸਾਂਬਾ’ਚ ਗੁਰਦੁਆਰੇ ਸਿੰਘ ਸਭਾ ਵਿਖੇ ਇਕ ਵਿਅਕਤੀ ਵੱਲੋਂ ਪੰਜ ਸਰੂਪਾਂ ਨੂੰ ਅੱਗ ਲਾ ਕੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ –  ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਗੁਰਬਾਣੀ ਦੀਆਂ ਸ਼ੁਰੂ ਹੋਇਆ ਬੇਅਦਬੀ ਘਟਨਾਵਾਂ ਅਜੇ ਰੁਕਦੀਆਂ ਨਜ਼ਰ ਨਹੀਂ ਆ ਰਹੀਆਂ, ਸਰਕਾਰਾਂ ਦਾ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਵਿਸ਼ੇਸ਼ ਤੇ ਸਖਤ ਕਾਨੂੰਨ ਬਣਾਉਣਾ ਸਮੇਂ ਤੇ ਲੋਕਾਂ ਦੀ ਮੰਗ ਸੀ ਪਰ ਸਰਕਾਰ ਲੋਕਾਂ ਦੀ ਮੰਗ ਨੂੰ ਅਣਗੌਲਿਆਂ ਕੀਤਾ ਅਤੇ ਇਸ ਦੇ ਸਿੱਟੇ ਵਜੋਂ […]

Continue Reading

ਰਾਜਸਥਾਨ ਹਨੂੰਮਾਨਗੜ੍ਹ ਦੇ ਗੁਰਦੁਆਰਾ ਮਹਿਤਾਬ ਸਿੰਘ ‘ਚ ਆਰ ਐਸ ਐਸ ਦੇ ਗੁੰਡਿਆਂ ਵੱਲੋਂ ਹਮਲਾ ਤੇ ਕੁੱਟਮਾਰ ਰਾਹੀਂ ਨੌਜਵਾਨਾਂ ਨੂੰ ਜ਼ਖ਼ਮੀ ਕਰਨਾ ਸਿੱਖ ਕੌਮ ਨੂੰ ਵੱਡੀ ਚੁਣੌਤੀ – ਭਾਈ ਵਿਰਸਾ ਸਿੰਘ ਖਾਲਸਾ, ਭਾਈ ਗੁਰਸੇਵਕ ਸਿੰਘ ਧੂਰਕੋਟ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂਰਕੋਟ ਨੇ ਇੱਕ ਸਾਂਝੇ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਰਾਜਸਥਾਨ ਦੇ ਹਮੂਮਾਨਗੜ ‘ਚ ਆਰ ਆਰ ਐਸ ਦੇ ਗੁੰਡਿਆਂ ਵੱਲੋਂ ਪੁਲੀਸ ਪ੍ਰਸ਼ਾਸਨ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਤੇ ਹਮਲਾ ਕਰਕੇ ਸੇਵਾਦਾਰ ਨੌਜਵਾਨਾਂ ਦੇ […]

Continue Reading

ਭਾਰਤ ਚੋਣ ਕਮਿਸ਼ਨ ਵਲੋਂ ਬੁੱਕ ਏ ਕਾਲ ਵਿਦ ਬੀ. ਐਲ. ਓ ਸੇਵਾ ਦੀ ਸ਼ੁਰੂਆਤ

ਵੋਟਰਾਂ ਲਈ ਇੱਕ ਹੋਰ ਸੁਵਿਧਾਜਨਕ ਕਦਮਗੁਰਦਾਸਪੁਰ,8 ਅਕਤੂਬਰ  (ਸਰਬਜੀਤ ਸਿੰਘ)— ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਨਵਾਂ ਮਡਿਊਲ ‘ਬੁੱਕ ਏ ਕਾਲ ਵਿਦ ਬੀ.ਐਲ.ਓ ” ( Book a Call with  BLO ) ਸ਼ੁਰੂ ਕੀਤਾ ਗਿਆ ਹੈ। ਇਸ ਸੇਵਾ ਰਾਹੀਂ ਵੋਟਰ ਆਪਣੀਆਂ ਵੋਟਰ ਸੂਚੀ ਸਬੰਧੀ ਸਮੱਸਿਆਵਾਂ ਦਾ ਹੱਲ ਆਪਣੇ ਬੂਥ ਲੈਵਲ ਅਫਸਰ ਨਾਲ ਸਿੱਧੀ ਗੱਲਬਾਤ ਕਰਕੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ.ਬੇਦੀ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਗਾਹਲੜੀ (ਕੁੜੀਆਂ) ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ)  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਮੁਹਿੰਮ ਵਿੱਢੀ ਗਈ ਹੈ,ਜਿਸ ਦੇ ਚੱਲਦਿਆਂ  ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਹੇਠ ਸਰਕਾਰੀ […]

Continue Reading

ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

ਡਾ. ਬੇਦੀ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਮੇਰਾ ਸੁਪਨਾ ਪੂਰਾ ਕੀਤਾ –  ਲੜਕੀ ਪ੍ਰੀਤੀ ਅੰਸ਼ ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ ਉਪਰਾਲਾ ਕਰਦਿਆਂ ਇਕ ਲੋੜਵੰਦ ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ ਕਾਮ ਵਿੱਚ ਐਡਮਿਸ਼ਨ ਕਰਵਾਈ ਗਈ ਹੈ […]

Continue Reading

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਸੰਭਾਲਿਆ ਅਹੁਦਾ

ਗੁਰਦਾਸਪੁਰ, 8 ਅਕਤੂਬਰ ( ਸਰਬਜੀਤ ਸਿੰਘ)– ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀ.ਪੀ.ਆਰ.ਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਅੱਠ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ।  ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ […]

Continue Reading

ਰੋਸ਼ਨ ਪੰਜਾਬ ਪ੍ਰੋਗਰਾਮ ਤਹਿਤ ਗੁਰਦਾਸਪੁਰ ਚ ਬਿਜਲੀ ਸੁਧਾਰਾਂ ਦਾ ਨਵਾਂ ਪੜਾਅ ਸ਼ੁਰੂ- ਰਮਨ ਬਹਿਲ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਰਮਨ ਬਹਿਲ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ […]

Continue Reading