ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ
ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਪੰਜਾਬ ਦੇ ਕੈਬਨਿਟ ਵਜ਼ੀਰ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਾਮਰੇਡ ਸੰਤੋਖ ਸਿੰਘ 16 ਤੋ 20 ਦਸੰਬਰ ਅਲਾਪੂਜਾ (ਕੇਰਲਾ) ਵਿਖੇ ਮਜ਼ਦੂਰਾਂ ਦੀ ਸ਼ੑੋਮਣੀ ਜਥੇਬੰਦੀ “ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੀ 42 ਵੀ ਕੌਮੀ ਕਾਨਫਰੰਸ ਵਿੱਚ ਸਾਮਲ ਹੋਣ ਲਈ ਗਏ […]
Continue Reading
