ਸਰਕਾਰੀ ਹਾਈ ਸਕੂਲ, ਬਲਾਕ ਕਲਾਨੌਰ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ- ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

ਗੁਰਦਾਸਪੁਰ,17 ਅਕਤੂਬਰ ( ਸਰਬਜੀਤ ਸਿੰਘ )— ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਅੰਮਿ੍ਤਪਾਲ ਕੋਰ ਏ.ਈ.ਓ ਦੇ ਪ੍ਰਬੰਧਾਂ ਵਿੱਚ ਸਰਕਾਰੀ ਹਾਈ ਸਕੂਲ , ਬਲਾਕ ਕਲਾਨੌਰ ਵਿਖੇ ਸੀ.ਆਰ.ਐਮ ਸਕੀਮ ਅਤੇ ਆਈ.ਈ.ਸੀ ਗਤੀਵਿਧੀਆਂ ਤਹਿਤ ਝੋਨੇ ਦੀ ਪਰਾਲ਼ੀ ਪ੍ਰਬੰਧਨ ਬਾਰੇ ਸਕੂਲ ਪੱਧਰੀ ਕੈਂਪ ਲਗਾਇਆ ਗਿਆ| ਜਿਸ […]

Continue Reading

ਰਮਨ ਬਹਿਲ ਨੇ 10 ਪਿੰਡਾਂ ਦੇ 166 ਹੜ ਪੀੜਤਾਂ ਨੂੰ 5 ਕਰੋੜ 20 ਲੱਖ ਰੁਪਏ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ

ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੁਕਸਾਨ ਦਾ ਦੇਵੇਗੀ ਮੁਆਵਜਾ – ਰਮਨ ਬਹਿਲ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਪੀੜਤ ਲੋਕਾਂ ਨਾਲ ਦੀਵਾਲੀ ਤੋਂ ਪਹਿਲਾਂ-ਪਹਿਲਾਂਂ ਮੁਆਵਜਾ ਰਾਸ਼ੀ ਦੇਣ ਦਾ ਜ਼ੋ ਵਾਅਦਾ ਕੀਤਾ ਗਿਆ ਸੀ ਉਸਨੂੰ ਪੂਰਾ ਕਰਦਿਆਂ ਮੁਆਵਜਾ ਵੰਡ ਦੇ ਪਹਿਲੇ ਫੇਜ਼ ਦੀ ਸ਼ੁਰੂਆਤ ਕਰ ਦਿੱਤੀ ਗਈ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੋਨਲ ਯੂਥ ਫੈਸਟੀਵਲ ਦੇ ਪਹਿਲੇ ਦਿਨ, ਜ਼ੋਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਗੁਰਦਾਸਪੁਰ,17 ਅਕਤੂਬਰ ( ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਆਯੋਜਿਤ ਜੋਨਲ ਯੂਥ ਫੈਸਟੀਵਲ ਦੇ ਪਹਿਲੇ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 39 ਅੰਕ ਪ੍ਰਾਪਤ ਕਰਕੇ ਜੋਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਪ੍ਰਬੰਧਕੀ ਸਹਿਯੋਗ ਦਾ ਪ੍ਰਤੀਕ ਹੈ। ਕਾਲਜ ਦੇ ਵਿਦਿਆਰਥੀਆਂ ਨੇ […]

Continue Reading

ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਕਿਹਾ- ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਵਿਧਾਇਕ ਰੰਧਾਵਾ ਨੇ ਪਿੰਡ ਕਮਾਲਪੁਰ ਜੱਟਾਂ, ਚਿੱਕੜੀ, ਕਲਾਨੌਰ ਉੱਤਰੀ, ਡੇਅਰੀਵਾਲ ਕਿਰਨ ਅਤੇ ਖੋਗੇਵਾਲ ਪਿੰਡਾਂ ਦੇ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਵੰਡੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਇੰਟਰਨੈਸ਼ਨਲ ਸੰਤ ਸਮਾਜ ਨੇ ਪੰਥ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੀ ਹਮਾਇਤ’ਚ ਚੋਣ ਪ੍ਰਚਾਰ ਆਰੰਭਿਆ – ਸੰਤ ਸ਼ਮਸ਼ੇਰ ਸਿੰਘ ਝੁਗੇੜੇ ਵਾਲੇ

ਤਰਨਤਾਰਨ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਤਰਨਤਾਰਨ ਦੀ ਵਿਧਾਨ ਸਭਾ ਦੀ ਜਿਮਨੀ ਚੋਣ ‘ਚ ਪੰਥ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਬਰਾਤਾਂ ਜੇਲ’ਚ ਬੰਦ ਭਾਈ ਸੰਦੀਪ ਸਿੰਘ ਸਨੀ ਦੀ ਜਿੱਤ ਨੂੰ ਹਰ ਹਾਲਤ ਵਿੱਚ ਯੌਕੀਨੀ ਬਣਾਉਣ ਲਈ ਪੰਥਕ ਜਥੇਬੰਦੀਆਂ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ ਬੀਤੇ ਦਿਨੀਂ ਸਰਬੱਤ ਖਾਲਸਾ ਦੇ ਥਾਪੇ ਜਥੇਦਾਰਾਂ ਭਾਈ ਜਗਤਾਰ […]

Continue Reading

ਦਾਣਾ ਮੰਡੀ ਗੁਰਦਾਸਪੁਰ ਵਿੱਚ  ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਚੇਅਰਮੈਨ ਭਾਰਤ ਭੂਸ਼ਣ ਸ਼ਰਮਾ

ਚੇਅਰਮੈਨ ਸ਼ਰਮਾ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁਕਾ ਹੀ ਫਸਲ ਲਿਆਉਣ ਦੀ ਕੀਤੀ ਅਪੀਲ ਗੁਰਦਾਸਪੁਰ,16 ਅਕਤੂਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਮੇਂ ਸਿਰ ਕਰਨ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ […]

Continue Reading

ਹੜ੍ਹ ਪ੍ਰਭਾਵਤ ਖੇਤਾਂ ਵਿਚ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਖਾਦਾਂ ਵਰਤਣ ਦੀ ਜ਼ਰੂਰਤ- ਡਾਕਟਰ ਅਮਰੀਕ ਸਿੰਘ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਅਗਸਤ ਮਹੀਨੇ ਦੌਰਾਨ ਪੰਜਾਬ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਪਾਣੀ ਨਾਲ ਆਈ ਗਾਰ ਅਤੇ ਰੇਤ ਨੇ ਇਸ ਖਿੱਤੇ ਦੀ ਸਭ ਤੋਂ ਵੱਧ ਉਪਜਾਊ ਮਿੱਟੀ ਨੂੰ ਪ੍ਰਭਾਵਤ ਕੀਤਾ ਹੈ, ਜਿਸ ਨੂੰ ਸੁਧਾਰਨ ਲਈ ਕਿਸਾਨਾਂ ਨੂੰ ਹੁਣ ਤੋਂ ਹੀ ਲੋੜੀਂਦੇ ਉਪਰਾਲੇ ਕਰਨੇ ਪੈਣਗੇ ,ਇਨਾਂ ਉਪਰਾਲਿਆਂ ਵਿਚ ਖੇਤਾਂ ਦੀ ਮਿੱਟੀ ਪਰਖ […]

Continue Reading

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 36.16 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਵੰਡੀ

ਹੜ੍ਹ ਪ੍ਰਭਾਵਿਤਾਂ ਨੂੰ ਨਾਲੋ ਨਾਲ ਵੰਡੀ ਜਾ ਰਹੀ ਹੈ ਮੁਆਵਜਾ ਰਾਸ਼ੀ- ਸ਼ਮਸ਼ੇਰ ਸਿੰਘ ਦੀਨਾਨਗਰ ਦੇ ਚਾਰ ਪਿੰਡਾਂ, ਬੁਗਨਾ, ਖੁਥੀ, ਸਲਾਚ ਅਤੇ ਖਾਗਰ ਦੇ 120 ਕਿਸਾਨਾਂ ਨੂੰ ਮੰਜੂਰੀ ਪੱਤਰ ਸੌਂਪੇ ਦੀਨਾਨਗਰ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਅੱਜ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬੁਗਨਾ, ਖੁਥੀ, ਸਲਾਚ ਅਤੇ ਖਾਗਰ ਵਿਖੇ ਹੜ੍ਹਾਂ […]

Continue Reading

ਕੈਬਨਿਟ ਮੰਤਰੀ ਨੇ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਕੀਤਾ ਉਦਘਾਟਨ

ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਰਾਸ਼ੀ ਵੰਡੀਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ – ਕੈਬਨਿਟ ਮੰਤਰੀ ਮੋਹਿੰਦਰ ਭਗਤਗੁਰਦਾਸਪੁਰ 16 ਅਕਤੂਬਰ (ਸਰਬਜੀਤ ਸਿੰਘ)—- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋ ਅੱਜ ਸੈਨਿਕ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਉਦਘਾਟਨ […]

Continue Reading

ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤਾ ਗਿਆ ਡੀਸੀ ਦਫਤਰ ਦੇ ਬਾਹਰ ਧਰਨਾ

ਗੁਰਦਾਸਪੁਰ 15 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵਿੱਚ ਸ਼ਾਮਿਲ ਜਥੇਬੰਦੀ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ,ਗੁਲਾਬ ਸਿੰਘ ਚੰਦੂ ਮਾਜਾ ਜਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ,ਸ਼ਮਸ਼ੇਰ ਸਿੰਘ ਅਠਵਾਲ ਪ੍ਰਧਾਨ ਕਿਸਾਨ ਯੂਥ ਵਿੰਗ ਪੰਜਾਬ, ਸੋਨੂ ਔਲਖ ਪ੍ਧਾਨ ਲੋਕ ਇਨਸਾਫ […]

Continue Reading