ਐੱਸ ਕੇ ਐਮ ਗੈਰ ਰਾਜਨੀਤਿਕ ਵੱਲੋਂ 15 ਅਕਤੂਬਰ ਨੂੰ ਡੀ ਸੀ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ – ਭੋਜਰਾਜ

ਗੁਰਦਾਸਪੁਰ 13 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਉਣ ਲਈ, ਪਰਾਲੀ ਪ੍ਰਬੰਧਨ ਲਈ ਸੁਪਰੀਮ ਕੋਰਟ ਵੱਲੋਂ ਐਲਾਨਿਆ ਗਿਆ 100 ਰੁਪਏ ਪ੍ਰਤੀ ਕੁਇੰਟਲ […]

Continue Reading

ਸੀ.ਬੀ.ਏ ਇਨਫੋਟੈਕ, ਗੁਰਦਾਸਪੁਰ ਵਿਖੇ ਇੰਟਰਨੈਸ਼ਨਲ ਡੇਅ ਆਫ਼ ਦੀ ਗੱਰਲ ਚਾਇਲਡ ਮੌਕੇ ਕਾਨੂੰਨੀ ਸੈਮੀਨਾਰ ਦਾ ਆਯੋਜਨ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)- ਹਰਪ੍ਰੀਤ ਸਿੰਘ ਸੀ.ਜੀ.ਐਮ ਜੱਜ ਸਾਹਿਬ, ਕੱਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਇੰਟਰਨੈਸ਼ਨਲ ਡੇਅ ਆਫ਼ ਦੀ ਗੱਰਲ ਚਾਇਲਡ ਦੀ ਮੌਕੇ ‘ਤੇ ਸੀ.ਬੀ.ਏ ਇਨਫੋਟੈਕ ਕੰਪਿਊਟਰ ਐਂਡ ਆਈ.ਟੀ. ਇੰਸਟੀਟਿਊਟ, ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਕਾਨੂੰਨੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਐਡਵੋਕੇਟ ਰੂਫਸਾਂ ਸੱਭਰਵਾਲ […]

Continue Reading

ਪੰਜਾਬ ਵਿੱਚ 12 ਤੋਂ 14 ਅਕਤੂਬਰ ਤੱਕ ਪਲਸ ਪੋਲੀਓ ਮੁਹਿੰਮ ਦਾ ਆਗਾਜ਼- ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪ੍ਰੈਸ ਨਾਲ ਗੱਲ ਬਾਤ ਕਰਦੇ ਹੋਏ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕੇ ਸਿਵਿਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਜਸਵਿੰਦਰ ਸਿੰਘ ਐਸਐਮਓ ਪੀਐੱਚਸੀ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੀਐੱਚਸੀ ਭੁੱਲਰ ਜਿਲਾ ਗੁਰਦਾਸਪੁਰ ਵਿੱਚ ਪੋਲੀਓ-ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ […]

Continue Reading

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ, ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ […]

Continue Reading

ਫਸਲ ਦੀ ਰਹਿੰਦ ਖੂੰਹਦ ਸਾੜਨ ਦੀ ਪਹਿਲੀ ਘਟਨਾ, ਪਹਿਲਾ ਚਲਾਨ

ਪਿੰਡ ਨਾਸਰਕੇ ਵਿਖੇ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨ ਤੋਂ 5000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲਿਆ ਅਤੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੁੰ ਅਪੀਲ-ਖੇਤਾਂ ਵਿਚ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ ਡਿਪਟੀ ਕਮਿਸ਼ਨਰ ਵਲੋਂ ਗਠਿਤ ਟੀਮਾਂ/ਨੋਡਲ ਅਫ਼ਸਰਾਂ […]

Continue Reading

ਕਣਕ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਪੋਟਾਸ਼ ਖਾਦ ਦੀ ਵਰਤੋਂ ਜ਼ਰੂਰੀ : ਡਾ. ਅਮਰੀਕ ਸਿੰਘ

ਗੁਰਦਾਸਪੁਰ , 12 ਅਕਤੂਬਰ 2025 (ਸਰਬਜੀਤ ਸਿੰਘ)–  ਪੋਟਾਸ਼, ਜਿਸਨੂੰ ਪੋਟਾਸ਼ੀਅਮ ਵੀ ਕਿਹਾ ਜਾਂਦਾ ਹੈ,ਇੱਕ ਜ਼ਰੂਰੀ ਖੁਰਾਕੀ ਤੱਤ ਹੈ ਜੋਂ ਕਣਕ ਦੀ ਫਸਲ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪੋਟਾਸ਼ ਖੁਰਾਕੀ ਤੱਤ ਬਾਜ਼ਾਰ ਵਿਚ ਉਪਲਬਧ ਮਿਉਰਟ  ਆਫ ਪੋਟਾਸ਼ 60%  ਜਾਂ ਸਲਫੇਟ ਆਫ ਪੋਟਾਸ਼ ਤੋਂ ਪ੍ਰਾਪਤ ਹੁੰਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਯੁਕਤ ਨਿਰਦੇਸ਼ਕ (ਖ਼ੇਤੀਬਾੜੀ) […]

Continue Reading

ਤਿਉਹਾਰਾਂ ਮੌਕੇ ਆਨਲਾਈਨ ਖਰੀਦਦਾਰੀ ਕਰਨ ਵਾਲਿਆਂ ਲਈ ਸਾਵਧਾਨੀ ਦੀ ਅਪੀਲ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਤਿਉਹਾਰਾਂ ਦੇ ਦੌਰਾਨ ਜਿੱਥੇ ਲੋਕ ਵੱਡੀ ਗਿਣਤੀ ਵਿੱਚ ਆਨਲਾਈਨ ਖਰੀਦਦਾਰੀ ਕਰਦੇ ਹਨ, ਉਥੇ ਹੀ ਸਾਈਬਰ ਅਪਰਾਧੀ ਵੀ ਜ਼ਿਆਦਾ ਸਰਗਰਮ ਹੋ ਜਾਂਦੇ ਹਨ। ਇਸ ਮੌਕੇ ‘ਤੇ ਲੋਕਾਂ ਨੂੰ ਆਪਣੀ ਆਨਲਾਈਨ ਸਰਗਰਮੀਆਂ ਸੰਬੰਧੀ ਵੱਧ ਤੋਂ ਵੱਧ ਸਾਵਧਾਨ ਰਹਿਣ ਦੀ ਲੋੜ ਹੈ। ਸੀਬੀਏ ਇਨਫੋਟੈਕ ਦੇ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ […]

Continue Reading

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ-ਡਾ. ਅਮਰੀਕ ਸਿੰਘ

ਗੁਰਦਾਸਪੁਰ,11 ਅਕਤੂਬਰ  (ਸਰਬਜੀਤ ਸਿੰਘ)— ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਸਰਕਾਰ  ਵਲੋਂ ਆਉਣ ਵਾਲੇ ਹਾੜ੍ਹੀ 2025-26 ਸੀਜ਼ਨ ਲਈ ਕਣਕ ਦੇ ਬੀਜਾਂ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਹੜ੍ਹ ਪ੍ਰਭਾਵਤ ਕਿਸਾਨਾਂ ਨੁੰ ਕਣਕ ਦੀ ਬਿਜਾਈ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 55558 ਮੀਟਰਕ ਟਨ ਦੀ ਖਰੀਦ ਹੋਈ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲਗੁਰਦਾਸਪੁਰ,11 ਅਕਤੂਬਰ ( ਸਰਬਜੀਤ ਸਿੰਘ )  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 62061ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 55558 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ […]

Continue Reading

ਤਰਨਤਾਰਨ ਸੀਟ ਤੋਂ ਭਾਈ ਮਨਦੀਪ ਸਿੰਘ ਦੇ ਮੈਦਾਨ  ‘ਚ ਆਉਣ ਨਾਲ ਵੱਡੇ ਵੱਡੇ ਕਾਂਗਰਸੀ ਲੀਡਰ ਮੈਦਾਨ ਛੱਡਣ ਲੱਗੇ, ਭਾਈ ਮੋਹਕਮ ਸਿੰਘ ਦਾ ਭਾਈ ਮਨਦੀਪ ਸਿੰਘ ਦੇ ਹੱਕ ‘ਚ ਆਉਣਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਤਰਨਤਾਰਨ ਚਿਮਨੀ ਚੋਣ ਪੰਥ ਵਿਰੋਧੀਆਂ ਨੂੰ ਸਬਕ ਸਿਖਾਏਗੀ, ਇਸ ਸੀਟ ਤੋਂ ਜੇਲ੍ਹ ‘ਚ ਬੰਦ ਭਾਈ ਸਨਦੀਪ ਸਿੰਘ ਸਨੀ ਦੇ ਭਰਾਤਾ ਭਾਈ ਮਨਦੀਪ ਸਿੰਘ ਨੂੰ ਪੰਥਕ ਧਿਰਾਂ ਵੱਲੋਂ ਆਪਣਾਂ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਸਰਬੱਤ ਖਾਲਸਾ ਦੇ ਚੀਫ ਕਮਾਂਡਰ ਭਾਈ ਮੋਹਕਮ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਪੰਥਕ ਅਕਾਲੀ ਦਲ […]

Continue Reading